Monday, May 27, 2024
HomePUNJABਹਿਮਾਚਲ ਪ੍ਰਦੇਸ਼ ਦੇ IPS ਅਧਿਕਾਰੀ ਨਲਿਨ ਪ੍ਰਭਾਤ NSG ਦੇ ਮੁਖੀ ਨਿਯੁਕਤ

ਹਿਮਾਚਲ ਪ੍ਰਦੇਸ਼ ਦੇ IPS ਅਧਿਕਾਰੀ ਨਲਿਨ ਪ੍ਰਭਾਤ NSG ਦੇ ਮੁਖੀ ਨਿਯੁਕਤ

ਨਵੀਂ ਦਿੱਲੀ: ਸੀਨੀਅਰ IPS ਅਧਿਕਾਰੀ ਨਲਿਨ ਪ੍ਰਭਾਤ ਨੂੰ ਭਾਰਤ ਦੇ ਅੱਤਵਾਦ ਵਿਰੋਧੀ ਬਲ NSG ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਪਰਸੋਨਲ ਮੰਤਰਾਲੇ ਦੇ ਅਨੁਸਾਰ, ਸੀਨੀਅਰ ਆਈਪੀਐਸ ਅਧਿਕਾਰੀ ਨਲਿਨ ਪ੍ਰਭਾਤ ਨੂੰ ਦੇਸ਼ ਦੇ ਅਤਿਵਾਦ ਵਿਰੋਧੀ ਬਲ, ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਪ੍ਰਭਾਤ, ਆਂਧਰਾ ਪ੍ਰਦੇਸ਼ ਕੇਡਰ ਦੇ 1992 ਬੈਚ ਦੇ ਭਾਰਤੀ ਪੁਲਿਸ ਸੇਵਾ (IPS) ਅਧਿਕਾਰੀ, ਵਰਤਮਾਨ ਵਿਚ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਵਿੱਚ ਵਧੀਕ ਡਾਇਰੈਕਟਰ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ।

RELATED ARTICLES

Most Popular